punjabi riddles ਕੌਲ ਫੁੱਲ ਕੌਲ ਫੁੱਲ,ਫੁੱਲ ਦਾ ਹਜਾਰ ਮੁੱਲ November 2, 2016 admin Leave a comment ਕੌਲ ਫੁੱਲ ਕੌਲ ਫੁੱਲ,ਫੁੱਲ ਦਾ ਹਜਾਰ ਮੁੱਲ ਕਿਸੇ ਕੋਲ ਅੱਧਾ,ਕਿਸੇ ਕੋਲ ਸਾਰਾ ਕਿਸੇ ਕੋਲ ਹੈ ਨੀਂ ਵਿਚਾਰਾ….. answer: . . . . . . . . . . . ਮਾਂ-ਪਿਓ