ਕਿੱਥੇ ਸਉ ਜਦ ਵਾਕ

a7

ਕਿੱਥੇ ਸਉ ਜਦ ਵਾਕ ਲੈਂਦਿਆਂ
ਹੋਂਠ ਨਾ ਅਸਾਂ ਹਿਲਾਏ
ਮੇਰੇ ਰਾਮ ਜੀਉ
ਤੁਸੀਂ ਕਿਹੜੀ ਰੁੱਤੇ ਆਏ
ਜਦੋਂ ਬਾਗੀਂ ਫੁੱਲ ਕੁਮਲਾਏ
ਮੇਰੇ ਰਾਮ ਜੀਉ !