punjabi riddles ਨਿੱਕੀ ਜਿਹੀ ਪਿੱਦਣੀ ਪਿੱਦ ਪਿੱਦ ਕਰਦੀ ਸਾਰੇ ਜਹਾਨ ਦੀ, ਲਿੱਦ ਕੱਠੀ ਕਰਦੀ। January 28, 2014 admin Leave a comment ਨਿੱਕੀ ਜਿਹੀ ਪਿੱਦਣੀ, ਪਿੱਦ ਪਿੱਦ ਕਰਦੀ, ਸਾਰੇ ਜਹਾਨ ਦੀ, ਲਿੱਦ ਕੱਠੀ ਕਰਦੀ। Answer . . . . . . . . . . . . . . . . ਝਾੜੂ