ਸਭ ਤੋਂ ਪਹਿਲਾਂ ਮੈਂ ਜੰਮਿਆ,ਫੇਰ ਮੇਰਾ ਭਾਈ

ਸਭ ਤੋਂ ਪਹਿਲਾਂ ਮੈਂ ਜੰਮਿਆ,ਫੇਰ ਮੇਰਾ ਭਾਈ
ਖਿੱਚ ਧੂ ਕੇ ਬਾਪੂ ਜੰਮਿਆ,ਪਿਛੋਂ ਸਾਡੀ ਮਾਈ……
answer:
.
.
.
.
.
.
.
.
.
.
.

ਦੁੱਧ, ਦਹੀਂ, ਮੱਖਣ ਤੇ ਲੱਸੀ

punjabi-riddle-lassi